ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੁਲਾਕਾਤ ਕੀਤੀ

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੁਲਾਕਾਤ ਕੀਤੀ

Beijing,29,MARCH,2025,(Azad Soch News):- ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੁਲਾਕਾਤ ਕੀਤੀ। ਮੁਹੰਮਦ ਯੂਨਸ ਬੁੱਧਵਾਰ ਨੂੰ ਚੀਨ ਪਹੁੰਚ ਗਏ ਸਨ। ਸ਼ੇਖ ਹਸੀਨਾ ਦੀ ਸਰਕਾਰ ਡਿੱਗਣ ਤੋਂ ਬਾਅਦ ਬੰਗਲਾਦੇਸ਼ ਨੇ ਅਪਣੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਬਦਲ ਦਿਤੀ ਹੈ। ਜਦੋਂ ਕਿ ਬੰਗਲਾਦੇਸ਼ ਪਾਕਿਸਤਾਨ (Bangladesh Pakistan) ਨੂੰ ਗਲੇ ਲਗਾ ਰਿਹਾ ਹੈ, ਉਹ ਹੁਣ ਅਜਗਰ ਨੂੰ ਗਲੇ ਲਗਾ ਰਿਹਾ ਹੈ। ਇਹ ਦੋਵੇਂ ਗੱਲਾਂ ਭਾਰਤ ਲਈ ਚਿੰਤਾ ਦਾ ਵਿਸ਼ਾ ਹਨ।

Tags:

Advertisement

Latest News