ਬਰਨਾਲਾ ਦੇ ਭਦੌੜ ਜੰਪਲ ਡਾਕਟਰ ਤੇਜਿੰਦਰ ਸਿੰਘ ਕੈਨੇਡਾ ਦੀ ਸਟੇਟ ਸਸਕੈਚਵਨ ਦੇ ਸ਼ਹਿਰ ਸੈਸਕਾਟੂਨ ਤੋਂ ਵਿਧਾਇਕ ਬਣੇ

ਬਰਨਾਲਾ ਦੇ ਭਦੌੜ ਜੰਪਲ ਡਾਕਟਰ ਤੇਜਿੰਦਰ ਸਿੰਘ ਕੈਨੇਡਾ ਦੀ ਸਟੇਟ ਸਸਕੈਚਵਨ ਦੇ ਸ਼ਹਿਰ ਸੈਸਕਾਟੂਨ ਤੋਂ ਵਿਧਾਇਕ ਬਣੇ

State Saskatchewan,01 OCT,2024,(Azad Soch News):- ਬਰਨਾਲਾ ਦੇ ਭਦੌੜ ਵਿਖੇ ਉਸ ਸਮੇਂ ਖੁਸ਼ੀ ਦਾ ਮਾਹੌਲ ਹੋ ਗਿਆ ਜਦੋਂ ਭਦੌੜ ਦੇ ਜੰਪਲ ਡਾਕਟਰ ਤੇਜਿੰਦਰ ਸਿੰਘ ਕੈਨੇਡਾ ਦੀ ਸਟੇਟ ਸਸਕੈਚਵਨ (State Saskatchewan) ਦੇ ਸ਼ਹਿਰ ਸੈਸਕਾਟੂਨ (City Saskatchewan) ਤੋਂ ਵਿਧਾਇਕ ਬਣੇ ਹਨ,ਜ਼ਿਕਰਯੋਗ ਹੈ ਕਿ ਸੈਸਕਾਟੂਨ ਵਿੱਚ ਹੋਈਆਂ ਚੋਣਾਂ ਵਿੱਚ ਡਾਕਟਰ ਤੇਜਿੰਦਰ ਸਿੰਘ ਨਿਊ ਡੈਮੋਕਰੈਟਿਵ ਪਾਰਟੀ ਚੋਣ (New Democratic Party Election) ਲੜੀ ਸੀ,ਜਿਸ ਵਿੱਚ ਵਿਧਾਇਕ ਡਾਕਟਰ ਤੇਜਿੰਦਰ ਸਿੰਘ ਨੂੰ 3635 ਵੋਟਾਂ ਮਿਲੀਆਂ ਜੋ ਆਪਣੇ ਵਿਰੋਧੀ ਉਮੀਦਵਾਰ ਤੋਂ 1130 ਵੋਟਾਂ ਦੇ ਫਰਕ ਨਾਲ ਜੇਤੂ ਰਹੇ,ਡਾਕਟਰ ਤੇਜਿੰਦਰ ਸਿੰਘ ਪਹਿਲਾਂ ਵੀ 2 ਵਾਰ ਚੋਣ ਲੜ ਚੁੱਕੇ ਹਨ,ਪਰ ਉਹ ਅਸਫਲ ਰਹੇ,ਪਰ ਹੁਣ ਉਨ੍ਹਾਂ ਦੀ ਜਿੱਤ ਹੋਈ ਹੈ,ਜਿੱਤ ਦੀ ਖੁਸ਼ੀ ਨੂੰ ਲੈ ਕੇ ਜਿੱਥੇ ਕੈਨੇਡਾ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ,ਉੱਥੇ ਉਹਨਾਂ ਦੇ ਜੱਦੀ ਪਿੰਡ ਜ਼ਿਲ੍ਹਾ ਬਰਨਾਲਾ ਦੇ ਭਦੌੜ ਵਿੱਚ ਵੀ ਘਰ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ