ਜ਼ਿਮਨੀ ਚੋਣ ’ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਦੀ 30 ਸਾਲਾਂ ਬਾਅਦ ਕਰਾਰੀ ਹਾਰ

ਜ਼ਿਮਨੀ ਚੋਣ ’ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਦੀ 30 ਸਾਲਾਂ ਬਾਅਦ ਕਰਾਰੀ ਹਾਰ

Ottawa, June 26, 2024,(Azad Soch News):- ਕੈਨੇਡਾ ਦੇ ਇਤਿਹਾਸ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੇਂਟ ਪੋਲੋ ਸੀਟ (St. Polo Seat) ਦੀ ਜ਼ਿਮਨੀ ਚੋਣ ਵਿਚ ਕਨਜ਼ਰਵੇਟਿਵ ਪਾਰਟੀ ਨੇ ਚੋਣ ਜਿੱਤ ਲਈ,ਪਾਰਟੀ ਉਮੀਦਵਾਰ ਡੋਨ ਸਟੀਵਰਟ ਨੇ 500 ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਇਹ ਚੋਣ ਜਿੱਤੀ,ਇਸ ਸੀਟ ’ਤੇ 30 ਸਾਲਾਂ ਤੋਂ ਲਿਬਰਲ ਪਾਰਟੀ (Liberal Party) ਦਾ ਕਬਜ਼ਾ ਸੀ,ਇਹ ਹਾਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਬਹੁਤ ਵੱਡੀ ਨਮੋਸ਼ੀ ਦੱਸੀ ਜਾ ਰਹੀ ਹੈ,ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ (Pierre Polivray) ਨੇ ਇਸ ਜਿੱਤ ਨੂੰ ਕੈਨੇਡਾ ਦੇ ਲੋਕਾਂ ਦੀ ਟੈਕਸਾਂ ’ਤੇ ਕੁਹਾੜੀ, ਘਰ ਬਣਾਉਣ, ਬਜਟ ਠੀਕ ਕਰਨ ਤੇ ਅਪਰਾਧ ਨੂੰ ਨਕੇਲ ਪਾਉਣ ਲਈ ਫਤਵਾ ਕਰਾਰ ਦਿੱਤਾ ਹੈ,ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਹਾ ਹੈ ਕਿ ਉਹ ਲੋਕਾਂ ਦੀਆਂ ਚਿੰਤਾਵਾਂ ਤੇ ਨਮੋਸ਼ੀਆਂ ਨੂੰ ਸਮਝ ਰਹੇ ਹਨ।

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ