ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਜ਼ੈਨ ਵਿਲਸ ਨੂੰ ਵ੍ਹਾਈਟ ਹਾਊਸ ਦਾ ਚੀਫ ਆਫ ਸਟਾਫ ਕੀਤਾ ਨਿਯੁਕਤ
By Azad Soch
On

America,08 NOV,2024,(Azad Soch News):- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨੇ ਵੀਰਵਾਰ ਨੂੰ ਆਪਣੀ ਚੋਣ ਮੁਹਿੰਮ ਦੀ ਮੈਨੇਜਰ ਸੁਜ਼ੈਨ ਵਿਲਸ (Manager Suzanne Wills) ਨੂੰ ਵ੍ਹਾਈਟ ਹਾਊਸ (White House) (ਅਮਰੀਕੀ ਰਾਸ਼ਟਰਪਤੀ ਦਾ ਅਧਿਕਾਰਤ ਦਫਤਰ ਅਤੇ ਰਿਹਾਇਸ਼) ਦਾ ਚੀਫ ਆਫ ਸਟਾਫ (Chief of Staff) ਨਿਯੁਕਤ ਕੀਤਾ ਹੈ,ਇਹ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਵਿਲਸ ਕਿਸੇ ਵੀ ਅਮਰੀਕੀ ਰਾਸ਼ਟਰਪਤੀ ਦੇ ਪ੍ਰਸ਼ਾਸਨ 'ਚ ਇਹ ਸ਼ਕਤੀਸ਼ਾਲੀ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਬਣ ਜਾਵੇਗੀ,ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, "ਸੁਜ਼ੈਨ (ਵਿਲ) ਅਮਰੀਕਾ ਨੂੰ ਦੁਬਾਰਾ ਮਹਾਨ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖੇਗੀ," ਅਮਰੀਕਾ ਦੇ ਇਤਿਹਾਸ ਵਿੱਚ ਸੁਜ਼ੈਨ ਨੂੰ ਪਹਿਲੀ ਮਹਿਲਾ 'ਚੀਫ਼ ਆਫ਼ ਸਟਾਫ਼' ਵਜੋਂ ਮਿਲਣਾ ਮਾਣ ਵਾਲੀ ਗੱਲ ਹੈ,ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਉਹ ਸਾਡੇ ਦੇਸ਼ ਦਾ ਮਾਣ ਵਧਾਏਗੀ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...