ਯੂਕਰੇਨ ਨੇ ਹਾਲ ਹੀ ’ਚ ਰੂਸ ਦੀ ਰਾਜਧਾਨੀ ਮਾਸਕੋ 'ਤੇ ਇੱਕ ਵੱਡਾ ਡਰੋਨ ਹਮਲਾ ਕੀਤਾ
By Azad Soch
On
Ukraine,11,MARCH,2025,(Azad Soch News):- ਯੂਕਰੇਨ ਨੇ ਹਾਲ ਹੀ ’ਚ ਰੂਸ ਦੀ ਰਾਜਧਾਨੀ ਮਾਸਕੋ (Capital is Moscow) 'ਤੇ ਇੱਕ ਵੱਡਾ ਡਰੋਨ ਹਮਲਾ ਕੀਤਾ ਹੈ, ਜਿਸ ਵਿੱਚ ਘੱਟੋ-ਘੱਟ 34 ਡਰੋਨ ਸ਼ਾਮਲ ਸਨ,ਇਸ ਹਮਲੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ,ਰੂਸੀ ਰੱਖਿਆ ਮੰਤਰਾਲੇ ਦੇ ਅਨੁਸਾਰ, ਮਾਸਕੋ ਅਤੇ ਪੱਛਮੀ ਰੂਸ ਦੇ ਹੋਰ ਖੇਤਰਾਂ ’ਚ ਕਈ ਡਰੋਨ ਨਸ਼ਟ ਕੀਤੇ ਗਏ,ਇਹ ਹਮਲਾ 2022 ’ਚ ਯੁੱਧ ਸ਼ੁਰੂ ਹੋਣ ਤੋਂ ਬਾਅਦ ਮਾਸਕੋ 'ਤੇ ਸਭ ਤੋਂ ਵੱਡਾ ਹਮਲਾ ਮੰਨਿਆ ਜਾ ਰਿਹਾ ਹੈ।
Latest News
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...