ਯੂਕਰੇਨ ਨੇ ਰੂਸ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ

 ਯੂਕਰੇਨ ਨੇ ਰੂਸ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ

Ukraine,26 August,2024,(Azad Soch News):-  ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਯੂਕਰੇਨ (Ukraine) ਨੇ ਰੂਸ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ ਹੈ,ਯੂਕਰੇਨ ਨੇ ਰੂਸ ਦੇ ਸਾਰਤੋਵ ਇਲਾਕੇ 'ਚ 9/11 ਦੀ ਤਰਜ਼ 'ਤੇ ਹਮਲਾ ਕੀਤਾ ਹੈ, ਡਰੋਨ ਉਚੀ ਇਮਾਰਤ ਨਾਲ ਟਕਰਾਇਆ ਜਿਸ ਤੋਂ ਬਾਅਦ ਬਹੁਤ ਵੱਡਾ ਧਮਾਕਾ ਹੋਇਆ।ਇਸ ਵੱਡੇ ਹਮਲੇ 'ਚ ਅੱਧੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ,ਅਤੇ ਇਸ ਹਮਲੇ 'ਚ ਇਕ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹੈ,ਖੇਤਰੀ ਗਵਰਨਰ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ,ਦੱਸ ਦੇਈਏ ਕਿ ਯੂਕਰੇਨ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਰੂਸ 'ਤੇ ਡਰੋਨ ਨਾਲ ਹਮਲੇ ਕਰ ਰਿਹਾ ਹੈ। 

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ