ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵਾਂਸ ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਵਾਂਸ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ

ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵਾਂਸ ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਵਾਂਸ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ

Washington/New York,18,APRIL,2025,(Azad Soch News):-  ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵਾਂਸ (Vice President J.D. Vance) ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਵਾਂਸ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ,ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵਾਂਸ 18 ਅਪ੍ਰੈਲ ਤੋਂ 24 ਅਪ੍ਰੈਲ ਤਕ ਇਟਲੀ ਅਤੇ ਉਸ ਤੋਂ ਬਾਅਦ ਭਾਰਤ ਦੀ ਯਾਤਰਾ ਕਰਨਗੇ,ਉਪ-ਰਾਸ਼ਟਰਪਤੀ ਦਫ਼ਤਰ (Vice President Office) ਨੇ ਇਕ ਬਿਆਨ ਵਿਚ ਕਿਹਾ ਕਿ ਉਪ ਰਾਸ਼ਟਰਪਤੀ ਦੋਹਾਂ ਦੇਸ਼ਾਂ ਦੇ ਨੇਤਾਵਾਂ ਨਾਲ ਸਾਂਝੀਆਂ ਆਰਥਕ ਅਤੇ ਭੂ-ਸਿਆਸੀ ਤਰਜੀਹਾਂ ’ਤੇ ਚਰਚਾ ਕਰਨਗੇ,ਭਾਰਤ ’ਚ ਉਪ ਰਾਸ਼ਟਰਪਤੀ ਅਗਲੇ ਹਫਤੇ ਦੇ ਸ਼ੁਰੂ ’ਚ ਨਵੀਂ ਦਿੱਲੀ, ਜੈਪੁਰ ਅਤੇ ਆਗਰਾ ਦਾ ਦੌਰਾ ਕਰਨਗੇ,ਉਪ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਵੀ ਮੁਲਾਕਾਤ ਕਰਨਗੇ,ਉਪ ਰਾਸ਼ਟਰਪਤੀ ਅਤੇ ਦੂਜਾ ਪਰਵਾਰ ਸਭਿਆਚਾਰਕ ਸਥਾਨਾਂ ’ਤੇ ਪ੍ਰੋਗਰਾਮਾਂ ਵਿਚ ਵੀ ਹਿੱਸਾ ਲੈਣਗੇ।

Advertisement

Latest News

ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ
ਹੁਸ਼ਿਆਰਪੁਰ, 14 ਮਈ:      ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ  (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ...
ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ
15 ਮਈ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰੋਡ ਸੇਫ਼ਟੀ ਨੋਡਲ ਅਫ਼ਸਰ ਲਗਾਉਣ ਦੇ ਨਿਰਦੇਸ਼
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਗਤੀਵਿਧੀਆਂ ਦੀ ਕੀਤੀ ਸਮੀਖਿਆ
ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ