ਬੰਗਲਾਦੇਸ਼ ਵਿੱਚ ਹਿੰਸਾ ਤੇਜ਼,ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ
By Azad Soch
On

Dhaka, 5th August 2024,(Azad Soch News):- ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ 'ਬਹੁਤ ਜ਼ਿਆਦਾ ਸਾਵਧਾਨੀ' ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ,ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ (New Advisory) ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ,ਢਾਕਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਈਆਂ ਘਾਤਕ ਝੜਪਾਂ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 100 ਲੋਕ ਮਾਰੇ ਗਏ।
Related Posts
Latest News
---copy1.jpg)
22 Mar 2025 20:03:44
ਚੰਡੀਗੜ, 22 ਮਾਰਚ :
ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ...