#
X
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ
Published On
By Azad Soch
New Delhi,11 DEC,2024,( Azad Soch News):- ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ ਕਰ ਲਿਆ ਸੀ। ਹੈਕਰ ਨੇ ਨਾ ਸਿਰਫ਼ ਦਿੱਲੀ ਪੁਲਿਸ ਅਕਾਊਂਟ (Delhi Police Account) ਦੀ ਡੀਪੀ ਬਦਲੀ ਸਗੋਂ ਬਾਇਓ ਡਿਟੇਲ (Bio...
Read More...
ਸੋਸ਼ਲ ਮੀਡੀਆ ਮੰਚ ‘ਐਕਸ’ ਨੇ ਸਨਿਚਰਵਾਰ ਨੂੰ ਬ੍ਰਾਜ਼ੀਲ ਵਿਚ ਅਪਣਾ ਕੰਮਕਾਜ ਬੰਦ ਕਰਨ ਦਾ ਐਲਾਨ
Published On
By Azad Soch
Brazil,19,August, 2024,(Azad Soch News):- ਸੋਸ਼ਲ ਮੀਡੀਆ ਮੰਚ ‘ਐਕਸ’ (X) ਨੇ ਸਨਿਚਰਵਾਰ ਨੂੰ ਬ੍ਰਾਜ਼ੀਲ ਵਿਚ ਅਪਣਾ ਕੰਮਕਾਜ ਬੰਦ ਕਰਨ ਦਾ ਐਲਾਨ ਕਰ ਦਿਤਾ, ਕੰਪਨੀ ਨੇ ਦੋਸ਼ ਲਾਇਆ ਕਿ ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਜੱਜ ਅਲੈਗਜ਼ੈਂਡਰ ਡੀ ਮੋਰੇਜ਼ ਨੇ ‘ਸੈਂਸਰਸ਼ਿਪ’ ਦੇ ਹੁਕਮਾਂ...
Read More...
ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
Published On
By Azad Soch
New Delhi,21 July,2024,(Azad Soch News):- ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ (Global Leader) ਬਣਨ ‘ਤੇ ਵਧਾਈ ਦਿੱਤੀ ਹੈ,ਪਿਛਲੇ
Read More...
HC ਨੇ ਸਰਕਾਰੀ ਨੌਕਰੀਆਂ 'ਚ 5 ਨੰਬਰਾਂ ਦੇ ਰਾਖਵੇਂਕਰਨ ਦੀ ਵਿਵਸਥਾ ਨੂੰ ਕੀਤਾ ਰੱਦ
Published On
By Azad Soch
Chandigarh,01 Jane,2024,(Azad Soch News):- ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਹਰਿਆਣਾ ਵਿਚ ਸਰਕਾਰੀ ਨੌਕਰੀਆਂ ਵਿਚ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵਾਂਕਰਨ ਦੇਣ ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ, ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵਾਂਕਰਨ ਦੇਣ ਵਿਰੁੱਧ...
Read More...
ਪਾਕਿਸਤਾਨ ਸਰਕਾਰ ਨੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪਾਬੰਦੀ ਲਗਾ ਦਿੱਤੀ
Published On
By Azad Soch
Islamabad, April 17,(Azad Soch News):- ਪਾਕਿਸਤਾਨ ਸਰਕਾਰ ਨੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਟਵਿਟਰ) (Social Media Platform X (Twitter)) ‘ਤੇ ਪਾਬੰਦੀ ਲਗਾ ਦਿੱਤੀ ਹੈ,ਪਾਕਿਸਤਾਨ ਸਰਕਾਰ ਨੇ ਦੇਸ਼ ‘ਚ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਇਸ ਸਾਲ ਫਰਵਰੀ ਮਹੀਨੇ ‘ਚ
Read More...
ਫ਼ਰਜ਼ੀ ਖਾਤਿਆਂ ਨੂੰ ਬੰਦ ਕਰਨ ਲਈ ਸੋਸ਼ਲ ਮੀਡੀਆ ਮੰਚ ‘ਐਕਸ’ ਦਾ ਵੱਡਾ ਫ਼ੈਸਲਾ
Published On
By Azad Soch
New Delhi, April 16,(Azad Soch News):- ਜਾਅਲੀ ਖਾਤਿਆਂ (Fake Accounts) ਦੀ ਵਧਦੀ ਗਿਣਤੀ ਨੂੰ ਰੋਕਣ ਲਈ ਸੋਸ਼ਲ ਮੀਡੀਆ ਮੰਚ ‘ਐਕਸ’ (Social Media Platform 'X') (ਪਹਿਲਾਂ ਟਵਿੱਟਰ) ਹੁਣ ਨਵੇਂ ਯੂਜ਼ਰਸ (New Users) ਤੋਂ ਕੁੱਝ ਵੀ ਸ਼ੇਅਰ ਕਰਨ,ਪੋਸਟ ਲਾਈਕ ਕਰਨ,ਬੁੱਕਮਾਰਕ (Bookmark) ਕਰਨ...
Read More...